The Quran

Share

{158਼ ਬੇਸ਼ੱਕ ਸਫ਼ਾ ਅਤੇ ਮਰਵਾ (ਨਾਂ ਦੀਆਂ ਪਹਾੜੀਆਂ) ਅੱਲਾਹ ਦੀਆਂ ਨਿਸ਼ਾਨੀਆਂ ਵਿੱਚੋਂ ਹਨ। ਜਿਹੜਾ ਵਿਅਕਤੀ ਅੱਲਾਹ ਦੇ ਘਰ (ਖ਼ਾਨਾ-ਕਾਅਬਾ) ਦਾ ਹੱਜ ਜਾਂ ਉਮਰਾ ਕਰੇ ਤਾਂ ਉਸ ਉੱਤੇ ਇਹਨਾਂ (ਦੋਵੇਂ ਪਹਾੜੀਆਂ) ਦੇ ਵਿਚਕਾਰ ਫੇਰੇ ਲਗਾਉਣ ਵਿਚ ਕੋਈ ਗੁਨਾਹ ਨਹੀਂ ਅਤੇ ਜੇ ਕੋਈ ਵਿਅਕਤੀ ਖ਼ੁਸ਼ੀ ਨਾਲ ਕੋਈ ਨੇਕੀ ਕਰਦਾ ਹੇ ਤਾਂ ਅੱਲਾਹ (ਉਸ ਦੀ) ਕਦਰ ਕਰਨ ਵਾਲਾ ਹੇ ਅਤੇ ਅੱਲਾਹ (ਹਰ ਗੱਲ) ਨੂੰ ਜਾਣਨ ਵਾਲਾ ਹੇ।} (سورة البقرة : 158).
۞ إِنَّ ٱلصَّفَا وَٱلۡمَرۡوَةَ مِن شَعَآئِرِ ٱللَّهِۖ فَمَنۡ حَجَّ ٱلۡبَيۡتَ أَوِ ٱعۡتَمَرَ فَلَا جُنَاحَ عَلَيۡهِ أَن يَطَّوَّفَ بِهِمَاۚ وَمَن تَطَوَّعَ خَيۡرٗا فَإِنَّ ٱللَّهَ شَاكِرٌ عَلِيمٌ
{196਼ ਜਦੋਂ ਤੁਸੀਂ ਹੱਜ ਤੇ ਉਮਰਾ (ਅੱਲਾਹ ਦੀ ਰਜ਼ਾ ਲਈ) ਪੂਰੀ ਤਰ੍ਹਾਂ ਕਰ ਲਵੋ 1 ਅਤੇ ਜੇ ਕੀਤੇ ਤੁਹਾਨੂੰ ਰਾਹ ਵਿਚ ਰੋਕ ਲਿਆ ਜਾਵੇ ਤਾਂ ਤੁਹਾਨੂੰ ਕੁਰਬਾਨੀ ਲਈ ਜੋ ਵੀ (ਜਾਨਵਰ) ਮਿਲੇ ਸਕੇ (ਉਸ ਨੂੰ ਰੱਬ ਦੀ ਰਾਹ ਵਿਚ ਕੁਰਬਾਨ ਕਰ ਦਿਓ) ਅਤੇ ਜਦੋਂ ਤਕ ਕੁਰਬਾਨੀ ਆਪਣੇ ਹਲਾਲ ਹੋਣ ਵਾਲੀ ਥਾਂ ਨਾ ਪਹੁੰਚ ਜਾਵੇ ਆਪਣੇ ਸਿਰ ਨਾ ਮੁਨਵਾਓ। ਪਰ ਜੇ ਕੋਈ ਵਿਅਕਤੀ ਬੀਮਾਰ ਹੇ ਜਾਂ ਉਸ ਦੇ ਸਿਰ ਵਿਚ ਕੋਈ ਤਕਲੀਫ਼ ਹੇ (ਜੇ ਉਹ ਕੁਰਬਾਨੀ ਤੋਂ ਪਹਿਲਾਂ ਸਿਰ ਮੁਨਵਾ ਲੈਂਦਾ ਹੇ) ਤਾਂ ਉਹ ਫ਼ਿਦੀਯੇ (ਬਦਲੇ) ਵਿਚ ਰੋਜ਼ੇ ਰੱਖੇ ਜਾਂ ਸਦਕਾ (ਪੁੱਨ ਦਾਨ) ਕਰੇ ਜਾਂ ਕੁਰਬਾਨੀ ਕਰੇ। ਜਦੋਂ ਤੁਹਾਨੂੰ ਅਮਨ ਮਿਲ ਜਾਵੇ (ਅਤੇ ਹੱਜ ਤੋਂ ਪਹਿਲਾਂ ਮੱਕੇ ਪਹੁੰਚ ਜਾਵੋ) ਤਾਂ ਤੁਹਾਡੇ ਵਿੱਚੋਂ ਜਿਸ ਕਿਸੇ ਨੇ ਵੀ ਹੱਜ (ਦੇ ਅਹਿਰਾਮ) ਨਾਲ ਉਮਰਾ ਕਰਨ ਦਾ ਲਾਭ ਉਠਾਇਆ ਹੇ ਉਸ ਨੂੰ (ਅਹਿਰਾਮ ਖੋਲ੍ਹਣ ਤੋਂ ਬਾਅਦ) ਜਿਹੜਾ ਵੀ (ਜਾਨਵਰ) ਮਿਲੇ ਕੁਰਬਾਨੀ ਕਰ ਦੇਵੇ ਅਤੇ ਜਿਸ ਨੂੰ (ਕੁਰਬਾਨੀ ਲਈ ਜਾਨਵਰ) ਨਾ ਮਿਲੇ ਤਾਂ ਉਹ ਤਿੰਨ ਰੋਜ਼ੇ ਹੱਜ ਦੇ ਦਿਨਾਂ ਵਿਚ ਰੱਖੇ ਅਤੇ ਸੱਤ ਰੋਜ਼ੇ ਜਦੋਂ ਉਹ ਘਰ ਮੁੜ ਆਵੇ ਇਹ ਪੂਰੇ ਦਸ (ਰੋਜ਼ੇ) ਹਨ। ਇਹ ਹੁਕਮ ਉਸ ਵਿਅਕਤੀ ਲਈ ਹੇ ਜਿਸ ਦੇ ਘਰ ਵਾਲੇ ਮਸਜਿਦੇ ਹਰਾਮ (ਖ਼ਾਨਾ-ਕਾਅਬਾ) ਦੇ ਨੇੜੇ ਨਾ ਰਹਿੰਦੇ ਹੋਣ। ਤੁਸੀਂ ਅੱਲਾਹ ਤੋਂ ਡਰਦੇ ਰਹੋ ਅਤੇ ਇਹ ਜਾਣ ਲਵੋ ਕਿ ਬੇਸ਼ੱਕ ਅੱਲਾਹ ਬਹੁਤ ਹੀ ਕਰੜੀ ਸਜ਼ਾ ਦੇਣ ਵਾਲਾ ਹੇ।} (سورة البقرة : 196).
وَأَتِمُّواْ ٱلۡحَجَّ وَٱلۡعُمۡرَةَ لِلَّهِۚ فَإِنۡ أُحۡصِرۡتُمۡ فَمَا ٱسۡتَيۡسَرَ مِنَ ٱلۡهَدۡيِۖ وَلَا تَحۡلِقُواْ رُءُوسَكُمۡ حَتَّىٰ يَبۡلُغَ ٱلۡهَدۡيُ مَحِلَّهُۥۚ فَمَن كَانَ مِنكُم مَّرِيضًا أَوۡ بِهِۦٓ أَذٗى مِّن رَّأۡسِهِۦ فَفِدۡيَةٞ مِّن صِيَامٍ أَوۡ صَدَقَةٍ أَوۡ نُسُكٖۚ فَإِذَآ أَمِنتُمۡ فَمَن تَمَتَّعَ بِٱلۡعُمۡرَةِ إِلَى ٱلۡحَجِّ فَمَا ٱسۡتَيۡسَرَ مِنَ ٱلۡهَدۡيِۚ فَمَن لَّمۡ يَجِدۡ فَصِيَامُ ثَلَٰثَةِ أَيَّامٖ فِي ٱلۡحَجِّ وَسَبۡعَةٍ إِذَا رَجَعۡتُمۡۗ تِلۡكَ عَشَرَةٞ كَامِلَةٞۗ ذَٰلِكَ لِمَن لَّمۡ يَكُنۡ أَهۡلُهُۥ حَاضِرِي ٱلۡمَسۡجِدِ ٱلۡحَرَامِۚ وَٱتَّقُواْ ٱللَّهَ وَٱعۡلَمُوٓاْ أَنَّ ٱللَّهَ شَدِيدُ ٱلۡعِقَابِ
{197਼ ਹੱਜ ਦੇ ਨਿਯਤ ਮਹੀਨਿਆਂ ਨੂੰ ਸਾਰੇ ਜਾਣਦੇ ਹਨ, ਸੋ ਜਿਸ ਵਿਅਕਤੀ ਨੇ ਇਹਨਾਂ (ਮਹੀਨਿਆਂ) ਵਿਚ ਹਜ ਕਰਨਾ ਆਪਣੇ ’ਤੇ ਲਾਜ਼ਮ ਕਰ ਲਿਆ ਤਾਂ ਉਹ ਹੱਜ ਦੇ ਦਿਨਾਂ ਵਿਚ ਕਾਮਵਾਸਨਾ ਵਾਲੀਆਂ ਗੱਲਾਂ ਨਾ ਕਰੇ, ਨਾ ਹੀ ਅੱਲਾਹ ਦੇ ਹੁਕਮਾਂ ਦੀ ਉਲੰਘਣਾ ਕਰੇ ਅਤੇ ਨਾ ਕਿਸੇ ਤਰ੍ਹਾਂ ਦਾ ਕੋਈ ਲੜਾਈ ਝਗੜਾ ਕਰੇ। ਜਿਹੜੇ ਨੇਕ ਕੰਮ ਤੁਸੀਂ ਕਰਦੇ ਹੋ ਅੱਲਾਹ ਉਹਨਾਂ ਨੂੰ ਜਾਣਦਾ ਹੇ। (ਹੱਜ ਨੂੰ ਜਾਂਦੇ ਹੋਏ) ਵਰਤਣ ਵਾਲਾ ਸਾਮਾਨ ਨਾਲ ਲੈ ਲਿਆ ਕਰੋ ਅਤੇ ਸਭ ਤੋਂ ਵਧੀਆ ਸਫ਼ਰ ਖ਼ਰਚ ਰ=ਬ ਦਾ ਡਰ ਰੁ। ਸੋ ਹੇ ਅਕਲ ਵਾਲਿਓ! ਮੈਥੋਂ ਹੀ ਡਰਿਆ ਕਰੋ।} (سورة البقرة : 197).
ٱلۡحَجُّ أَشۡهُرٞ مَّعۡلُومَٰتٞۚ فَمَن فَرَضَ فِيهِنَّ ٱلۡحَجَّ فَلَا رَفَثَ وَلَا فُسُوقَ وَلَا جِدَالَ فِي ٱلۡحَجِّۗ وَمَا تَفۡعَلُواْ مِنۡ خَيۡرٖ يَعۡلَمۡهُ ٱللَّهُۗ وَتَزَوَّدُواْ فَإِنَّ خَيۡرَ ٱلزَّادِ ٱلتَّقۡوَىٰۖ وَٱتَّقُونِ يَٰٓأُوْلِي ٱلۡأَلۡبَٰبِ
{198਼ ਜੇ ਤੁਸੀਂ (ਹੱਜ ਦੇ ਦਿਨਾਂ ਵਿਚ) ਅੱਲਾਹ ਦਾ ਫ਼ਜ਼ਲ (ਰੋਟੀ ਰੋਜ਼ੀ) ਤਲਾਸ਼ (ਕਰਨ ਲਈ ਮਿਹਨਤ ਮਜ਼ਦੂਰੀ ਜਾਂ ਵਪਾਰ) ਕਰੋ ਤਾਂ ਤੁਹਾਡੇ ਲਈ ਕੋਈ ਗੁਨਾਹ ਵਾਲੀ ਗੱਲ ਨਹੀਂ। ਜਦੋਂ ਤੁਸੀਂ ‘ਅਰਫ਼ਾਤ’ 1 ਤੋਂ ਪਰਤੋ ਤਾਂ ਮਸ਼ਅਰੇ ਹਰਾਮ 2 (ਮੁਜ਼ਦਲਫ਼ਾ) ਜਾ ਕੇ ਅੱਲਾਹ ਨੂੰ ਯਾਦ ਕਰੋ। ਤੁਸੀਂ (ਅੱਲਾਹ ਨੂੰ) ਇੰਜ ਯਾਦ ਕਰੋ ਜਿਵੇਂ ਅੱਲਾਹ ਨੇ ਤੁਹਾ` ਹਿਦਾਇਤ ਦਿੱਤੀ ਹੇ ਜਦ ਕਿ ਇਸ (ਹਿਦਾਇਤ) ਤੋਂ ਪਹਿਲਾਂ ਤੁਸੀਂ ਕੁਰਾਹੇ ਪਏ ਹੋਏ ਸੀ।} (سورة البقرة : 198).
لَيۡسَ عَلَيۡكُمۡ جُنَاحٌ أَن تَبۡتَغُواْ فَضۡلٗا مِّن رَّبِّكُمۡۚ فَإِذَآ أَفَضۡتُم مِّنۡ عَرَفَٰتٖ فَٱذۡكُرُواْ ٱللَّهَ عِندَ ٱلۡمَشۡعَرِ ٱلۡحَرَامِۖ وَٱذۡكُرُوهُ كَمَا هَدَىٰكُمۡ وَإِن كُنتُم مِّن قَبۡلِهِۦ لَمِنَ ٱلضَّآلِّينَ
{199਼ ਫਿਰ ਜਿਿਥਓਂ ਸਾਰੇ ਲੋਕ ਮੁੜਦੇ ਹਨ ਉਸੇ ਥਾਂ ਤੋਂ ਤੁਸੀਂ ਵੀ ਮੁੜ ਆਓ ਅੱਲਾਹ ਤੋਂ (ਭਲਾਈ ਲਈ) ਮੁਆਫ਼ੀ ਮੰਗੋ। ਬੇਸ਼ੱਕ ਅੱਲਾਹ ਹੀ ਬਖ਼ਸ਼ਣਹਾਰ ਅਤੇ ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੇ।} (سورة البقرة : 199).
ثُمَّ أَفِيضُواْ مِنۡ حَيۡثُ أَفَاضَ ٱلنَّاسُ وَٱسۡتَغۡفِرُواْ ٱللَّهَۚ إِنَّ ٱللَّهَ غَفُورٞ رَّحِيمٞ
{200਼ ਜਦੋਂ ਤੁਸੀਂ ਹੱਜ ਸੰਬੰਧੀ ਸਾਰੇ ਅਰਕਾਨ (ਨਿਯਤ ਕੰਮ) ਕਰ ਲਵੋ ਤਾਂ ਅੱਲਾਹ ਨੂੰ ਇੰਜ ਯਾਦ ਕਰੋ ਜਿਵੇਂ ਆਪਣੇ ਪਿਓ ਦਾਦਿਆਂ ਨੂੰ ਯਾਦ ਕਰਿਆ ਕਰਦੇ ਸੀ। ਸਗੋਂ ਉਸ ਤੋਂ ਵੀ ਵੱਧ (ਅੱਲਾਹ ਦੀ ਵਡਿਆਈ ਦੀ ਚਰਚਾ ਕਰੋ)। ਉਹਨਾਂ ਵਿੱਚੋਂ ਕੋਈ ਤਾਂ ਅਜਿਹਾ ਹੇ ਜੋ ਕਹਿੰਦਾ ਹੇ ਕਿ ਹੇ ਸਾਡੇ ਰੱਬ! ਸਾਨੂੰ ਸੰਸਾਰ ਵਿਚ ਹੀ (ਸਭ ਕੁੱਝ) ਦੇ ਦੇਵੀਂ। ਅਜਿਹੇ ਵਿਅਕਤੀ ਲਈ ਆਖ਼ਿਰਤ ਵਿਚ ਕੁੱਝ ਵੀ ਹਿੱਸਾ ਨਹੀਂ।} (سورة البقرة : 200).
فَإِذَا قَضَيۡتُم مَّنَٰسِكَكُمۡ فَٱذۡكُرُواْ ٱللَّهَ كَذِكۡرِكُمۡ ءَابَآءَكُمۡ أَوۡ أَشَدَّ ذِكۡرٗاۗ فَمِنَ ٱلنَّاسِ مَن يَقُولُ رَبَّنَآ ءَاتِنَا فِي ٱلدُّنۡيَا وَمَا لَهُۥ فِي ٱلۡأٓخِرَةِ مِنۡ خَلَٰقٖ
{201਼ ਅਤੇ ਉਹਨਾਂ ਵਿੱਚੋਂ ਕੁੱਝ ਉਹ ਹਨ ਜਿਹੜੇ ਅਰਦਾਸ ਕਰਦੇ ਹਨ ਕਿ ਹੇ ਸਾਡੇ ਮਾਲਿਕ! ਸਾਨੂੰ ਦੁਨੀਆਂ ਵਿਚ ਵੀ ਭਲਾਈ ਦੇ ਅਤੇ ਆਖ਼ਿਰਤ ਵਿਚ ਵੀ ਭਲਾਈ ਦੇ ਅਤੇ ਸਾਨੂੰ (ਨਰਕ ਦੀ) ਅੱਗ ਤੋਂ ਸੁਰੱਖਿਅਤ ਰੱਖ।} (سورة البقرة : 201).
وَمِنۡهُم مَّن يَقُولُ رَبَّنَآ ءَاتِنَا فِي ٱلدُّنۡيَا حَسَنَةٗ وَفِي ٱلۡأٓخِرَةِ حَسَنَةٗ وَقِنَا عَذَابَ ٱلنَّارِ
{202਼ ਅਜਿਹੇ ਲੋਕਾਂ ਨੂੰ ਉਹਨਾਂ ਦੀ ਕਮਾਈ ਅਨੁਸਾਰ ਹੀ (ਆਖ਼ਿਰਤ ਵਿਚ) ਹਿੱਸਾ ਮਿਲੇਗਾ। ਅੱਲਾਹ ਛੇਤੀ ਹੀ ਹਿਸਾਬ ਲੈਣ ਵਾਲਾ ਹੇ।} (سورة البقرة : 202).
أُوْلَٰٓئِكَ لَهُمۡ نَصِيبٞ مِّمَّا كَسَبُواْۚ وَٱللَّهُ سَرِيعُ ٱلۡحِسَابِ
{203਼ (ਹੱਜ ਦੇ) ਇਹਨਾਂ ਗਿਣਤੀ ਦੇ ਕੁੱਝ ਦਿਨਾਂ ਵਿਚ ਤੁਸੀਂ ਵੱਧ ਤੋਂ ਵੱਧ ਅੱਲਾਹ ਨੂੰ ਯਾਦ ਕਰੋ।1 ਫਿਰ ਜਿਹੜਾ ਕੋਈ ਛੇਤੀ ਕਰਕੇ ਦੋ ਦਿਨ ਵਿਚ ਹੀ (ਮਿਨਾ ਤੋਂ ਮੱਕੇ ਵੱਲ) ਮੁੜ ਆਵੇ ਤਾਂ ਕੋਈ ਗੁਨਾਹ ਨਹੀਂ ਅਤੇ ਜਿਸ ਨੇ ਮੁੜਨ ਵਿਚ ਇਕ ਦਿਨ ਦੀ ਦੇਰੀ ਕੀਤੀ ਤਾਂ ਵੀ ਕੋਈ ਗੁਨਾਹ ਨਹੀਂ। ਪਰ ਸ਼ਰਤ ਇਹ ਹੇ ਕਿ ਉਹ ਰੱਬ ਤੋਂ ਡਰਦਾ ਰਹੇ। ਤੁਸੀਂ ਸਾਰੇ ਅੱਲਾਹ ਤੋਂ ਹੀ ਡਰੋ ਅਤੇ ਚੰਗੀ ਤਰ੍ਹਾਂ ਜਾਣ ਲਓ ਕਿ ਇਕ ਦਿਨ ਉਸ ਦੀ ਹਜ਼ੂਰੀ ਵਿਚ ਇਕੱਠਾ ਹੋਣਾ ਹੇ।} (سورة البقرة : 203).
۞ وَٱذۡكُرُواْ ٱللَّهَ فِيٓ أَيَّامٖ مَّعۡدُودَٰتٖۚ فَمَن تَعَجَّلَ فِي يَوۡمَيۡنِ فَلَآ إِثۡمَ عَلَيۡهِ وَمَن تَأَخَّرَ فَلَآ إِثۡمَ عَلَيۡهِۖ لِمَنِ ٱتَّقَىٰۗ وَٱتَّقُواْ ٱللَّهَ وَٱعۡلَمُوٓاْ أَنَّكُمۡ إِلَيۡهِ تُحۡشَرُونَ
{96਼ ਅੱਲਾਹ ਦਾ ਪਹਿਲਾ ਘਰ ਜੋ ਲੋਕਾਂ (ਦੀ ਇਬਾਦਤ) ਲਈ ਮੁਕੱਰਰ ਕੀਤਾ ਗਿਆ ਹੇ ਉਹੀਓ ਹੇ ਜਿਹੜਾ (ਸ਼ਹਿਰ) ਮੱਕਾ ਵਿਖੇ ਹੇ। ਉਹ ਸਾਰੀ ਦੁਨੀਆਂ ਲਈ ਬਰਕਤਾਂ ਤੇ ਹਿਦਾਇਤ ਵਾਲੀ ਥਾਂ ਹੇ।} (سورة آل عمران : 96).
إِنَّ أَوَّلَ بَيۡتٖ وُضِعَ لِلنَّاسِ لَلَّذِي بِبَكَّةَ مُبَارَكٗا وَهُدٗى لِّلۡعَٰلَمِينَ
{97਼ ਉਸ ਵਿਚ ਖੁੱਲ੍ਹੀਆਂ ਨਿਸ਼ਾਨੀਆਂ ਹਨ ਮੁਕਾਮੇ ਇਬਰਾਹੀਮ ਹੇ, ਜਿਹੜਾ ਇੱਥੇ ਜਾਵੇਗਾ ਅਮਨ ਵਿਚ ਆ ਜਾਂਦਾ ਹੇ। ਅੱਲਾਹ ਨੇ ਉਹਨਾਂ ਲੋਕਾ ਲਈ ਜੋ ਇਸ ਵੱਲ ਸਫ਼ਰ ਕਰ ਸਕਦੇ ਹਨ ਇਸ ਘਰ ਦਾ ਹੱਜ ਕਰਨਾ ਫ਼ਰਜ਼ ਕਰ ਦਿੱਤਾ ਹੇ। ਜਿਹੜਾ (ਹੱਜ ਦਾ) ਇਨਕਾਰ ਕਰੇ ਤਾਂ ਅੱਲਾਹ ਸਾਰੀ ਦੁਨੀਆਂ ਤੋਂ ਬੇਪਰਵ੍ਹਾ ਹੇ।} (سورة آل عمران : 97).
فِيهِ ءَايَٰتُۢ بَيِّنَٰتٞ مَّقَامُ إِبۡرَٰهِيمَۖ وَمَن دَخَلَهُۥ كَانَ ءَامِنٗاۗ وَلِلَّهِ عَلَى ٱلنَّاسِ حِجُّ ٱلۡبَيۡتِ مَنِ ٱسۡتَطَاعَ إِلَيۡهِ سَبِيلٗاۚ وَمَن كَفَرَ فَإِنَّ ٱللَّهَ غَنِيٌّ عَنِ ٱلۡعَٰلَمِينَ
{1਼ ਹੇ ਈਮਾਨ ਵਾਲਿਓ! ਆਪਣੇ ਬਚਨਾਂ ਨੂੰ ਨਿਭਾਓ। ਤੁਹਾਡੇ ਲਈ ਸਾਰੇ ਚੌਖੁਰੇ ਪਸ਼ੂ ਹਲਾਲ (ਜਾਇਜ਼) ਕੀਤੇ ਗਏ ਹਨ, ਛੁੱਟ ਉਹਨਾਂ ਤੋਂ ਜਿਹੜੇ ਤੁਹਾ` (ਅੱਗੇ ਚੱਲ ਕੇ) ਦੱਸੇ ਜਾਣਗੇ। ਪਰ ਜਦੋਂ ਤੁਸੀਂ ਇਹਰਾਮ (ਹੱਜ ਦਾ ਵਿਸ਼ੇਸ਼ ਵਸਤਰ) ਦੀ ਹਾਲਤ ਵਿਚ ਹੋਵੋ ਤਾਂ ਸ਼ਿਕਾਰ ਨੂੰ ਆਪਣੇ ਲਈ ਜਾਇਜ਼ ਨਾ ਸਮਝੋ। ਬੇਸ਼ੱਕ ਅੱਲਾਹ ਜੋ ਚਾਹੁੰਦਾ ਰੁ ਉਸੇ ਦਾ ਹੁਕਮ ਦਿੰਦਾ ਹੇ।} (سورة المائدة : 1).
يَٰٓأَيُّهَا ٱلَّذِينَ ءَامَنُوٓاْ أَوۡفُواْ بِٱلۡعُقُودِۚ أُحِلَّتۡ لَكُم بَهِيمَةُ ٱلۡأَنۡعَٰمِ إِلَّا مَا يُتۡلَىٰ عَلَيۡكُمۡ غَيۡرَ مُحِلِّي ٱلصَّيۡدِ وَأَنتُمۡ حُرُمٌۗ إِنَّ ٱللَّهَ يَحۡكُمُ مَا يُرِيدُ